ਚੰਡੀਗੜ੍ਹ, 13 ਅਪਰੈਲ
ਕਾਂਗਰਸ ਵਲੋਂ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਮਰਹੂਮ ਸੰਤੋਖ ਸਿੰਘ ਚੌਧਰੀ ਦੀ ਪਤਨੀ ਕਰਮਜੀਤ ਕੌਰ ਚੌਧਰੀ ਨੇ ਅੱਜ ਜਲੰਧਰ ਦੇ ਡੀਸੀ ਦਫ਼ਤਰ ’ਚ ਆਪਣੀ ਨਾਮਜ਼ਦਗੀ ਦਾਖ਼ਲ ਕੀਤੇ। ਇਸ ਮੌਕੇ ਪਾਰਟੀ ਦੇ ਸੂਬਾ ਪ੍ਰਧਾਨ ਰਾਜ ਵੜਿੰਗ, ਪ੍ਰਤਾਪ ਸਿੰਘ ਬਾਜਵਾ, ਚਰਨਜੀਤ ਸਿੰਘ ਚੰਨੀ ਤੇ ਨਵਜੋਤ ਸਿੰਘ ਸਿੱਧੂ ਹਾਜ਼ਰ ਸਨ।