ਜਲੰਧਰ,15 ਜੁਲਾਈ

ਕਰੋਨਾ ਵਾਇਰਸ ਦਾ ਜਲੰਧਰ ਵਿੱਚ ਜ਼ਬਰਦਸਤ ਧਮਕਾ ਹੋਇਆ ਹੈ। ਅੱਜ ਆਈਆਂ ਰਿਪੋਰਟਾਂ ਵਿੱਚ 84 ਨਵੇਂ ਪਾਜ਼ੇਟਿਵ ਕੇਸ ਆਏ ਹਨ। ਦਇਹ ਹੁਣ ਤੱਕ ਇੱਕ ਦਿਨ ਵਿੱਚ ਆਉਣ ਵਾਲੇ ਸਭ ਤੋਂ ਵੱਧ ਕੇਸ ਹਨ।ਪਾਜ਼ੇਟਿਵ ਕੇਸਾਂ ਦੀ ਗਿਣਤੀ 1421 ਤੱਕ ਜਾ ਪੁੱਜੀ। ਸਿਹਤ ਵਿਭਾਗ ਨੇ ਇਸ ਦੀ ਪੁਸ਼ਟੀ ਕਰ ਦਿੱਤੀ ਹੈ।