ਜੰਮੂ, 11 ਮਾਰਚ

ਇਥੋਂ ਦੇ ਕੁਲਗਾਮ ਵਿਚ ਦਹਿਸ਼ਤਗਰਦਾਂ ਨੇ ਸਰਪੰਚ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ।