ਘਨੌਰ, 30 ਦਸੰਬਰ
ਟਰੱਕ ਯੂਨੀਅਨਾਂ ਬਹਾਲ ਕਰਾਉਣ ਅਤੇ ਠੇਕੇਦਾਰੀ ਪ੍ਰਣਾਲੀ ਬੰਦ ਕਰਕੇ ਕੰਮ ਦੇ ਟੈਂਡਰ ਸਿੱਧੇ ਟਰੱਕ ਯੂਨੀਅਨਾਂ ਨੂੰ ਦੇਣ ਸਮੇਤ ਹੋਰ ਮੰਗਾਂ ਨੂੰ ਮਨਵਾਉਣ ਲਈ ਟਰੱਕ ਅਪਰੇਟਰਾਂ ਨੇ ਅੰਮ੍ਰਿਤਸਰ-ਦਿੱਲੀ ਕੌਮੀ ਸ਼ਾਹ ਮਾਰਗ ’ਤੇ ਸ਼ੰਭੂ ਬੈਰੀਅਰ ਵਿਖੇ ਆਵਾਜਾਈ ਠੱਪ ਕਰ ਕੇ ਜਾਮ ਲਗਾ ਦਿੱਤਾ।