ਨਵੀਂ ਦਿੱਲੀ, 28 ਅਕਤੂਬਰ
ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਟਵੀਟ ਕੀਤਾ, ‘ਐਲਨ ਮਸਕ ਨੂੰ ਵਧਾਈ। ਮੈਂ ਉਮੀਦ ਕਰਦਾ ਹਾਂ ਕਿ ਟਵਿੱਟਰ ਹੁਣ ਨਫਰਤ ਭਰੇ ਭਾਸ਼ਣਾਂ ਖ਼ਿਲਾਫ਼ ਕਾਰਵਾਈ ਕਰੇਗਾ, ਤੱਥਾਂ ਦੀ ਜਾਂਚ ਜ਼ਿਆਦਾ ਸਟੀਕ ਢੰਗ ਨਾਲ ਕਰੇਗਾ ਅਤੇ ਭਾਰਤ ’ਚ ਸਰਕਾਰ ਦੇ ਦਬਾਅ ਹੇਠ ਆ ਕੇ ਵਿਰੋਧੀ ਧਿਰ ਦੀ ਆਵਾਜ਼ ਨਹੀਂ ਦਬਾਏਗਾ।’