ਨਵੀਂ ਦਿੱਲੀ, 1 ਦਸੰਬਰ
ਡਾਇਰੈਕਟੋਰੇਟ ਜਨਰਲ ਆਫ ਸਿਵਲ ਐਵੀਏਸ਼ਨ (ਡੀਜੀਸੀਏ) ਨੇ 15 ਦਸੰਬਰ ਤੋਂ ਅੰਤਰਰਾਸ਼ਟਰੀ ਉਡਾਣਾਂ ਨੂੰ ਮੁੜ ਸ਼ੁਰੂ ਕਰਨ ਦੇ ਫੈਸਲੇ ਨੂੰ ਟਾਲ ਦਿੱਤਾ ਹੈ। ਨਵੀਆਂ ਤਰੀਕਾਂ ਦਾ ਐਲਾਨ ਬਾਅਦ ਵਿੱਚ ਕੀਤਾ ਜਾਵੇਗਾ।