ਵਾਸ਼ਿੰਗਟਨ, 10 ਸਤੰਬਰ
ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਪ੍ਰਸ਼ਾਸਨ ਨੇ ਕਿਹਾ ਹੈ ਕਿ ਤਾਲਿਬਾਨ ਦੀ ਅੰਤ੍ਰਿਮ ਸਰਕਾਰ ਅੰਤਰਰਾਸ਼ਟਰੀ ਭਾਈਚਾਰੇ ਅਤੇ ਅਮਰੀਕਾ ਦੀਆਂ ਉਮੀਦਾਂ ‘ਤੇ ਖ਼ਰੀ ਨਹੀਂ ਉਤਰੀ। ਉਸ ਨੇ ਸਰਕਾਰ ਵਿੱਚ ਸ਼ਾਮਲ ਕੁਝ ਲੋਕਾਂ ਦੇ ਪਿਛੋਕੜ ਬਾਰੇ ਵੀ ਚਿੰਤਾ ਪ੍ਰਗਟ ਕੀਤੀ।