ਨਵੀਂ ਦਿੱਲੀ, 19 ਮਈ

ਦਿੱਲੀ ਹਾਈ ਕੋਰਟ ਨੇ ਆਮ ਆਦਮੀ ਪਾਰਟੀ ਸਰਕਾਰ ਦੀ ਘਰ ਤੱਕ ਰਾਸ਼ਨ ਪਹੁੰਚਾਉਣ ਵਾਲੀ ਮੁੱਖ ਮੰਤਰੀ ਘਰ ਘਰ ਰਾਸ਼ਨ ਯੋਜਨਾ ਨੂੰ ਰੱਦ ਕਰ ਦਿੱਤਾ।