ਝੱਜਰ, 26 ਦਸੰਬਰ
ਦਿੱਲੀ ਵਿੱਚ ਕਿਸਾਨ ਸੰਘਰਸ਼ ਵਿੱਚ ਸ਼ਾਮਲ ਗੁਰਦਾਸਪੁਰ ਦੇ 75 ਸਾਲਾ ਕਿਸਾਨ ਅਮਰੀਕ ਸਿੰਘ ਦੀ ਅੱਜ ਟੀਕਰੀ-ਬਹਾਦੁਰਗੜ ਸਰਹੱਦ ’ਤੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਸ ਦੀ ਲਾਸ਼ ਨੂੰ ਬਹਾਦਰਗੜ੍ਹ ਦੇ ਸਿਵਲ ਹਸਪਤਾਲ ਲਿਆਂਦਾ ਗਿਆ ਹੈ।