ਨਵੀਂ ਦਿੱਲੀ, 19 ਅਕਤੂਬਰ
ਦਿੱਲੀ ਪੁਲੀਸ ਨੇ ਨੀਰਾ ਰਾਡੀਆ ਨੂੰ ਧੋਖਾਧੜੀ ਦੇ ਮਾਮਲੇ ਵਿਚ ਅੱਜ ਸੰਮਨ ਭੇਜਿਆ ਹੈ। ਇਹ ਸੰਮਨ ਯੈੱਸ ਬੈਂਕ ਤੋਂ 300 ਕਰੋੜ ਰੁਪਏ ਦਾ ਲੋਨ ਲੈ ਕੇ ਡੰਮੀ ਕੰਪਨੀ ਖੋਲ੍ਹਣ ਨਾਲ ਸਬੰਧਤ ਹੈ। ਇਸ ਤੋਂ ਪਹਿਲਾਂ ਪੁਲੀਸ ਨੇ ਚਾਰ ਜਣਿਆਂ ਨੂੰ ਗ੍ਰਿਫਤਾਰ ਕਰ ਲਿਆ ਹੈ।