ਨਵੀਂ ਦਿੱਲੀ, 21 ਜਨਵਰੀ

ਦਿੱਲੀ ਵਿੱਚ ਸ਼ੁੱਕਰਵਾਰ ਨੂੰ ਕਰੋਨਾ ਵਾਇਰਸ ਦੇ 10,756 ਨਵੇਂ ਕੇਸ ਸਾਹਮਣੇ ਆਏ ਹਨ ਤੇ ਇਸ ਮਹਾਮਾਰੀ ਕਾਰਨ 38 ਲੋਕਾਂ ਦੀ ਮੌਤ ਹੋਈ ਹੈ। ਰਾਜਧਾਨੀ ਵਿੱਚ ਅੱਜ 59 ਹਜ਼ਾਰ ਲੋਕਾਂ ਦੀ ਜਾਂਚ ਕੀਤੀ ਗਈ ਹੈ।