ਨਵੀਂ ਦਿੱਲੀ, 15 ਦਸੰਬਰ

ਦਿੱਲੀ ਹਾਈ ਕੋਰਟ ਨੇ ਹਥਿਆਰਬੰਦ ਬਲਾਂ ਵਿੱਚ ਭਰਤੀ ਲਈ ਕੇਂਦਰ ਦੀ ‘ਅਗਨੀਪਥ’ ਯੋਜਨਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ‘ਤੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ।