ਮੁੰਬਈ, 12 ਅਪਰੈਲ
ਬੌਲੀਵੁੱਡ ਅਦਾਕਾਰਾ ਦੀਪਿਕਾ ਪਾਦੁਕੋਣ ਨੇ ਸੋਮਵਾਰ ਨੂੰ ਜੀਓ ਮਾਮੀ ਮੁੰਬਈ ਮੇਲੇ ਦੀ ਚੇਅਰਪਰਸਨ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ। ਇਸ ਫੈਸਲੇ ਲਈ ਉਨ੍ਹਾਂ ਨੇ ਰੁਝੇਵਿਆਂ ਦਾ ਹਵਾਲਾ ਦਿੱਤਾ ਹੈ। ਫਿਲਮ ਨਿਰਮਾਤਾ ਕਿਰਨ ਰਾਓ ਦੀ ਥਾਂ ਸਾਲ 2019 ਵਿੱਚ ਪਾਦੁਕੋਨ ਨੂੰ ਫਿਲਮ ਮੇਲ ਦੀ ਚੇਅਰਪਰਸਨ ਨਿਯੁਕਤ ਕੀਤਾ ਗਿਆ ਸੀ। ਅਦਾਕਾਰਾ ਨੇ ਇੰਸਟਾਗ੍ਰਾਮ ’ਤੇ ਇਸ ਦੀ ਜਾਣਕਾਰੀ ਦਿੱਤੀ।