ਈਸਟ ਲੰਡਨ— ਦੱਖਣੀ ਅਫਰੀਕਾ ਤੇ ਜ਼ਿੰਬਾਬਵੇ ਵਿਚਾਲੇ ਟੀ20 ਸੀਰੀਜ਼ ਦਾ ਪਹਿਲਾ ਮੈਚ ਈਸਟ ਲੰਡਨ ‘ਚ ਖੇਡਿਆ ਜਾ ਰਿਹਾ ਹੈ। ਦੱਖਣੀ ਅਫਰੀਕਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ।
ਜ਼ਿਕਰਯੋਗ ਹੈ ਕਿ ਦੱਖਣੀ ਅਫਰੀਕਾ ਨੇ ਵਨ ਡੇ ਸੀਰੀਜ਼ ‘ਚ ਜ਼ਿੰਬਾਬਵੇ ਨੂੰ 3-0 ਨਾਲ ਹਰਾ ਕੇ ਕਲੀਨ ਸਵੀਪ ਕੀਤਾ ਸੀ।