ਨਵੀਂ ਦਿੱਲੀ, 14 ਦਸੰਬਰ
ਸੁਪਰੀਮ ਕੋਰਟ ਨੇ ਅੱਜ ਕਿਹਾ ਹੈ ਕਿ ਉਹ ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਧਾਰਾ 370 ਦੀਆਂ ਵਿਵਸਥਾਵਾਂ ਨੂੰ ਖਤਮ ਕਰਨ ਦੇ ਕੇਂਦਰ ਦੇ ਫੈਸਲੇ ਖ਼ਿਲਾਫ਼ ਦਾਇਰ ਪਟੀਸ਼ਨਾਂ ਨੂੰ ਛੇਤੀ ਸੁਣਵਾਈ ਲਈ ਸੂਚੀਬੱਧ ਕਰੇਗੀ।