ਪਟਿਆਲਾ, 25 ਨਵੰਬਰ
ਅੱਜ ਇਥੇ ਪੀਐੱਸਪੀਸੀਐੱਲ ਦੀ ਪੰਜਾਬ ਮਲਾਜ਼ਮ ਤੇ ਪੈਨਸ਼ਨਰ ਤਾਲਮੇਲ ਸੰਘਰਸ਼ ਕਮੇਟੀ ਪੀਐੱਸਪੀਸੀਐੱਲ ਵੱਲੋਂ ਆਪਣੀਆਂ ਮੰਗਾਂ ਦੇ ਹੱਕ ਵਿੱਚ ਰਾਜ ਸਰਕਾਰ ਖ਼ਿਲਾਫ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ ਨਿਊ ਮੋਤੀ ਬਾਗ ਨੇੜੇ ਪ੍ਰਦਰਸ਼ਨ ਕੀਤਾ ਗਿਆ ਤੇ ਵੱਡਾ ਮਾਰਚ ਕੀਤਾ ਗਿਆ।