ਨਵੀਂ ਦਿੱਲੀ, 9 ਮਈ

ਅਦਾਕਾਰਾ ਪਰਿਣੀਤੀ ਚੋਪੜਾ ਅਤੇ ‘ਆਪ’ ਨੇਤਾ ਰਾਘਵ ਚੱਢਾ ਦੀ ਮੰਗਣੀ 13 ਮਈ ਨੂੰ ਦਿੱਲੀ ਹੋਵੇਗੀ। ਸੂਤਰਾਂ ਨੇ ਦੱਸਿਆ ਕਿ ਸਮਾਰੋਹ ਵਿੱਚ ਕਰੀਬ 150 ਨਜ਼ਦੀਕੀ ਦੋਸਤਾਂ ਅਤੇ ਪਰਿਵਾਰਕ ਮੈਂਬਰਾਂ ਨੂੰ ਸੱਦਾ ਦਿੱਤਾ ਗਿਆ ਹੈ। ਸਮਾਗਮ ਵਿੱਚ ਰਾਜਨੀਤਿਕ ਅਤੇ ਫਿਲਮੀ ਭਾਈਚਾਰੇ ਦੇ ਕਈ ਮੈਂਬਰਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ।