ਨਵੀਂ ਦਿੱਲੀ, 4 ਮਈ
ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਅੱਜ ਗੋਆ ਪੁੱਜ ਗਏ। ਉਹ ਗੋਆ ਵਿੱਚ ਸ਼ੰਘਾਈ ਸਹਿਯੋਗ ਸੰਗਠਨ (ਐੱਸਸੀਓ) ਦੀ ਮੀਟਿੰਗ ਵਿੱਚ ਸ਼ਾਮਲ ਹੋਣ ਆਏ ਹਨ।