ਬਾਲੀ, 4 ਦਸੰਬਰ

ਭਾਰਤ ਦੀ ਸਟਾਰ ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੇ ਜਪਾਨ ਦੀ ਅਕਾਨੇ ਯਾਮਾਗੁਚੀ ਨੂੰ ਹਰਾ ਕੇ ਬੀਡਬਲਿਊਐੱਫ ਵਿਸ਼ਵ ਟੂਰ ਦੇ ਫਾਈਨਲ ਮੁਕਾਬਲੇ ਵਿੱਚ ਦਾਖਲਾ ਪਾ ਲਿਆ ਹੈ। ਉਸ ਨੇ ਇਹ ਰੋਮਾਂਚਕ ਮੈਚ 21-15,15-21, 21-19 ਦੇ ਫਰਕ ਨਾਲ ਜਿੱਤਿਆ।