ਚੰਡੀਗੜ੍ਹ, 21 ਮਾਰਚ

ਅੱਜ ਆਈਜੀ ਸੁਖਚੈਨ ਸਿੰਘ ਗਿੱਲ ਨੇ ਅੰਮ੍ਰਿਤਪਾਲ ਸਿੰਘ ਦੀਆਂ ਵੱਖ-ਵੱਖ ਤਸਵੀਰਾਂ ਜਾਰੀ ਕੀਤੀਆਂ। ਪੁਲੀਸ ਨੇ ਕਿਹਾ ਕਿ ਹੋ ਸਕਦਾ ਹੈ ਕਿ ਉਸ ਨੇ ਦਿੱਖ ਬਦਲੀ ਹੋਵੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਗ੍ਰਿਫ਼ਤਾਰੀ ਕਰਾਉਣ ’ਚ ਮਦਦ ਕਰਨ।