ਨਵੀਂ ਦਿੱਲੀ, 23 ਮਾਰਚ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਅੱਜ ਲਗਾਤਾਰ ਦੂਜੇ ਦਿਨ 80 ਪੈਸੇ ਪ੍ਰਤੀ ਲਿਟਰ ਦਾ ਵਾਧਾ ਕੀਤਾ ਗਿਆ।  ਕੌਮੀ ਰਾਜਧਾਨੀ ਦਿੱਲੀ ਵਿੱਚ ਪੈਟਰੋਲ ਦੀ ਕੀਮਤ  97.01 ਰੁਪਏ ਪ੍ਰਤੀ ਲਿਟਰ ਹੋ ਗਈ ਤੇ  ਡੀਜ਼ਲ ਦੀ ਕੀਮਤ 88.27 ਰੁਪਏ ਪ੍ਰਤੀ ਲਿਟਰ ਹੋ ਗਈ ਹੈ।