ਮੋਰਬੀ, 1 ਨਵੰਬਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਗੁਜਰਾਤ ਦੇ ਮੋਰਬੀ ਦਾ ਦੌਰਾ ਕੀਤਾ। ਬੀਤੇ ਦਿਨੀਂ ਇਥੇ ਪੁੱਲ ਟੁੱਟਣ ਕਾਰਨ 135 ਵਿਅਕਤੀ ਮਾਰੇ ਗਏ ਸਨ ਤੇ 100 ਤੋਂ ਵੱਧ ਜ਼ਖ਼ਮੀ ਹੋ ਗਏ ਸਨ। ਇਸ ਤੋਂ ਬਾਅਦ ਉਹ ਹਸਪਤਾਲ ’ਚ ਜ਼ਖ਼ਮੀਆਂ ਦਾ ਹਾਲ ਪੁੱਛਣ ਗਏ।