ਚੰਡੀਗੜ੍ਹ, 5 ਅਗਸਤ

ਚੋਣ ਰਣਨੀਤੀ ਘਾੜੇ ਪ੍ਰਸ਼ਾਂਤ ਕਿਸ਼ੋਰ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਪ੍ਰਮੁੱਖ ਸਲਾਹਕਾਰ ਦੇ ਅਹੁਦੇ ਤੋਂ ਅਸਤੀਫ਼ਾ ਦਿੰਦਿਆਂ ਕਿਹਾ ਕਿ “ਜਨਤਕ ਜੀਵਨ ਤੋਂ ਅਸਥਾਈ ਵਿਰਾਮ ਲੈਣ ਲਈ ਉਹ ਅਸਤੀਫਾ ਦੇ ਰਹੇ ਹਨ।