ਲੰਡਨ, ਬਰਤਾਨੀਆ ਦੇ ਸ਼ਾਹੀ ਘਰਾਣੇ ਦੇ ਪ੍ਰਿੰਸ ਚਾਰਲਸ ਦੀ ਪਤਨੀ ਕੈਮਿਲਾ ਅੱਜ ਕਰੋਨਾ ਪਾਜ਼ੇਟਿਵ ਪਾਈ ਗਈ ਹੈ। ਇਸ ਦੇਸ਼ ਵਿਚ ਕਰੋਨਾ ਪਾਬੰਦੀਆਂ ਹਟਾ ਦੇਣ ਤੋਂ ਬਾਅਦ ਕਰੋਨਾ ਦੇ ਕੇਸ ਲਗਾਤਾਰ ਸਾਹਮਣੇ ਆ ਰਹੇ ਹਨ।