ਪਟਿਆਲਾ, 30 ਜੂਨ

ਕਾਂਗਰਸ ਦੀ ਪੰਜਾਬ ਇਕਾਈ ਵਿਚ ਚੱਲ ਰਹੇ ਕਲੇਸ਼ ਨੂੰ ਖਤਮ ਕਰਨ ਦੀਆਂ ਕੋਸ਼ਿਸ਼ਾਂ ਤਹਿਤ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਬੁੱਧਵਾਰ ਨੂੰ ਪਾਰਟੀ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨਾਲ ਲੰਬੀ ਮੁਲਾਕਾਤ ਕੀਤੀ। ਪ੍ਰਿਯੰਕਾ ਨਾਲ ਆਪਣੀ ਮੁਲਾਕਾਤ ਦੀ ਤਸਵੀਰ ਸਾਂਝੀ ਕਰਦਿਆਂ ਸਿੱਧੂ ਨੇ ਟਵੀਟ ਕੀਤਾ, “ਪ੍ਰਿਯੰਕਾ ਗਾਂਧੀ ਜੀ ਨਾਲ ਲੰਬੀ ਮੁਲਾਕਾਤ ਹੋਈ।”