ਚੰਡੀਗੜ੍ਹ, 10 ਮਾਰਚ

ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ ’ਤੇ ਚੋਣਾਂ ਦੇ ਨਤੀਜਿਆਂ ਵਿੱਚ ਆਪ 92, ਕਾਂਗਰਸ 18, ਭਾਜਪਾ 2 ਤੇ ਸ਼੍ਰੋਮਣੀ ਅਕਾਲੀ ਦਲ 3, ਬਸਪਾ 1 ਅਤੇ ਇਕ ਸੀਟ ’ਤੇ ਆਜ਼ਾਦ ਉਮੀਦਵਾਰ ਜੇਤੂ ਰਹੇ।