ਕੋਲਕਾਤਾ, 16 ਨਵੰਬਰ

ਪੱਛਮੀ ਬੰਗਾਲ ਵਿਧਾਨ ਸਭਾ ਨੇ ਬੀਐੱਸਐੱਫ ਦੇ ਅਧਿਕਾਰ ਖੇਤਰ ਨੂੰ ਵਧਾਉਣ ਦੇ ਕੇਂਦਰ ਦੇ ਫ਼ੈਸਲੇ ਖ਼ਿਲਾਫ਼ ਮਤਾ ਪਾਸ ਕਰ ਦਿੱਤਾ। ਇਸ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਨੇ ਵੀ ਅਜਿਹਾ ਮਤਾ ਪਾਸ ਕੀਤਾ ਹੈ।