ਚੰਡੀਗੜ੍ਹ, ਪੰਜਾਬ ਵਜ਼ਾਰਤ ਦੀ ਮੀਟਿੰਗ 25 ਜੁਲਾਈ ਨੂੰ ਹੋਵੇਗੀ, ਜਿਸ ਵਿਚ ਸਿੱਖਿਆ ਵਿਭਾਗ ਦੀ ਨਵੀਂ ਤਬਾਦਲਾ ਨੀਤੀ ਸਮੇਤ ਕਈ ਹੋਰ ਮੁੱਦਿਆਂ ’ਤੇ ਫੈਸਲੇ ਲਏ ਜਾਣ ਦੀ ਸੰਭਾਵਨਾ ਹੈ। ਮੀਟਿੰਗ ਵਿਚ ਸਨਅਤਾਂ ਨਾਲ ਸਬੰਧਤ ਮਾਮਲਿਆਂ ਬਾਰੇ ਫੈਸਲੇ ਲਏ ਜਾ ਸਕਦੇ ਹਨ।