ਚੰਡੀਗੜ੍ਹ, 11 ਨਵੰਬਰ
ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਅੱਜ ਸਾਲ 2013 ਦਾ ਕੰਟਰੈੱਕਟ ਫਾਰਮਿੰਗ ਐਕਟ ਰੱਦ ਕਰ ਦਿੱਤਾ ਗਿਆ। ਇਸ ਤੋਂ ਇਲਾਵਾ ਪੰਜਾਬ ਏਪੀਐਮ ਸੋਧ ਬਿੱਲ 2021 ਪਾਸ ਕਰ ਦਿੱਤਾ ਗਿਆ।