ਮਾਨਸਾ, 1 ਮਾਰਚ
ਪੰਜਾਬ ਸਰਕਾਰ ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੇ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ ਬਲਦੇਵ ਸਿੰਘ ਸਰਾ ਦੇ ਸੇਵਾਕਾਲ ਵਿੱਚ ਇੱਕ ਸਾਲ ਦਾ ਵਾਧਾ ਕਰ ਦਿੱਤਾ ਹੈ।