ਕੋਲਕਾਤਾ, 8 ਮਈ

ਪੱਛਮੀ ਬੰਗਾਲ ਸਰਕਾਰ ਨੇ ਵਿਵਾਦਿਤ ਫਿਲਮ ‘ਦਿ ਕੇਰਲਾ ਸਟੋਰੀ’ ’ਤੇ ਰਾਜ ਵਿੱਚ ਪਾਬੰਦੀ ਲਗਾ ਦਿੱਤੀ ਹੈ।