ਪੈਰਿਸ, 8 ਅਪਰੈਲ

ਕਰੋਨਾ ਮਹਾਮਾਰੀ ਕਾਰਨ ਫਰੈਂਚ ਓਪਨ ਟੈਨਿਸ ਟੂਰਨਾਮੈਂਟ ਹਫਤੇ ਲਈ ਅੱਗੇ ਪਾ ਦਿੱਤਾ ਗਿਆ ਹੈ। ਪ੍ਰਬੰਧਕਾਂ ਨੇ ਵੀਰਵਾਰ ਨੂੰ ਕਿਹਾ ਇਹ ਗਰੈਂਡ ਸਲੈਮ ਟੂਰਨਾਮੈਂਟ 23 ਮਈ ਨੂੰ ਸ਼ੁਰੂ ਹੋਣਾ ਸੀ ਪਰ ਹੁਣ 30 ਮਈ ਤੋਂ ਸ਼ੁਰੂ ਹੋਵੇਗਾ।