ਬਿਊਨਸ ਆਇਰਸ:ਅਰਜਨਟੀਨਾ ਦੇ ਵਿਸ਼ਵ ਪ੍ਰਸਿੱਧ ਫੁਟਬਾਲਰ ਡੀਏਗੋ ਮੈਰਾਡੋਨਾ (60) ਦਾ ਅੱਜ ਦਿਲ ਦਾ ਦੌਰਾ ਪੈਣ ਕਾਰਨ ਘਰ ’ਚ ਹੀ ਦੇਹਾਂਤ ਹੋ ਗਿਆ। ਦਿਮਾਗ ’ਚ ਕਲੌਟ ਬਣਨ ਕਾਰਨ ਦੋ ਹਫ਼ਤੇ ਪਹਿਲਾਂ ਹੀ ਉਨ੍ਹਾਂ ਦੀ ਸਰਜਰੀ ਹੋਈ ਸੀ। ਉਨ੍ਹਾਂ 1986 ’ਚ ਅਰਜਨਟੀਨਾ ਨੂੰ ਵਿਸ਼ਵ ਕੱਪ ਜਿਤਾਉਣ ’ਚ ਅਹਿਮ ਭੂਮਿਕਾ ਨਿਭਾਈ ਸੀ।