ਬਟਾਲਾ, 31 ਜੁਲਾਈ
ਸਨਅਤੀ ਨਗਰ ਬਟਾਲਾ ਦੇ ਹਾਥੀ ਗੇਟ ਕੋਲ ਜ਼ਹਿਰੀਲੀ ਸ਼ਰਾਬ ਪੀਣ ਕਾਰਨ 8 ਵਿਅਕਤੀਆਂ ਦੀ ਮੌਤ ਹੋ ਗਈ। ਭਰੋਸੇਯੋਗ ਸੂਤਰਾਂ ਤੋਂ ਪਤਾ ਲੱਗਾ ਕਿ ਸ਼ਰਾਬ ਪੀਣ ਤੋਂ ਬਾਅਦ ਇਹ ਤੜਫਦੇ ਰਹੇ। ਇਨ੍ਹਾਂ ਵਿੱਚੋਂ ਕੁੱਝ ਦੀ ਅੱਖਾਂ ਦੀ ਰੌਸ਼ਨੀ ਚਲੀ ਗਈ ਹੈ।