ਨਵੀਂ ਦਿੱਲੀ, 25 ਅਗਸਤ
ਸੁਪਰੀਮ ਕੋਰਟ ਨੇ ਬਿਲਕੀਸ ਬਾਨੋ ਕੇਸ ਦੇ 11 ਦੋਸ਼ੀਆਂ ਦੀ ਰਿਹਾਈ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਗੁਜਰਾਤ ਸਰਕਾਰ ਅਤੇ ਕੇਂਦਰ ਨੂੰ ਨੋਟਿਸ ਜਾਰੀ ਕੀਤਾ ਹੈ।