ਭੋਪਾਲ, 18 ਜਨਵਰੀ

ਮੱਧ ਪ੍ਰਦੇਸ਼ ਦੇ ਖੇਤੀ ਮੰਤਰੀ ਅਤੇ ਭਾਜਪਾ ਨੇਤਾ ਕਮਲ ਪਟੇਲ ਨੇ ਕਿਹਾ ਕਿ ਕਾਂਗਰਸ ਦੇ ਅੱਤਿਆਚਾਰਾਂ, ਭ੍ਰਿਸ਼ਟਾਚਾਰ ਅਤੇ ਦੇਸ਼ ਦੀ ਸੰਸਕ੍ਰਿਤੀ ਦੀ ਤਬਾਹੀ ਕਾਰਨ ਪੈਦਾ ਹੋਏ ਨਿਰਾਸ਼ਾ ਦੇ ਮਾਹੌਲ ਨੂੰ ਖਤਮ ਕਰਨ ਲਈ ਭਗਵਾਨ ਰਾਮ ਅਤੇ ਕ੍ਰਿਸ਼ਨ ਵਾਂਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਰੱਬ ਦੇ ‘ਅਵਤਾਰ’ ਵਜੋਂ ਜਨਮ ਹੋਇਆ ਹੈ।