ਪਟਿਆਲਾ, 30 ਮਾਰਚ
ਭਾਰਤੀ ਮਹਿਲਾ ਟੀ-20 ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਨੂੰ ਕਰੋਨਾ ਹੋ ਗਿਆ ਹੈ ਤੇ ਉਸ ਵਿੱਚ ਇਸ ਬਿਮਾਰੀ ਦੇ ਹਲਕੇ ਲੱਛਣ ਹਨ। ਹਰਮਨਪ੍ਰੀਤ ਨੂੰ ਹਲਕਾ ਬੁਖਾਰ ਹੋਣ ਤੋਂ ਬਾਅਦ ਉਸ ਨੇ ਸੋਮਵਾਰ ਨੂੰ ਆਪਣਾ ਟੈਸਟ ਕਰਵਾਇਆ ਸੀ। ਖਿਡਾਰੀ ਦੇ ਨਜ਼ਦੀਕੀ ਸੂਤਰਾਂ ਨੇ ਦੱਸਿਆ, “ਉਸਨੇ ਘਰ ਵਿੱਚ ਆਪਣੇ ਆਪ ਨੂੰ ਇਕਾਂਤਵਾਸ ਕਰ ਲਿਆ ਹੈ।