ਨਵੀਂ ਦਿੱਲੀ, 8 ਮਾਰਚ

ਪੂਰਬੀ ਲੱਦਾਖ ਵਿੱਚ ਤਣਾਅ ਵਾਲੇ ਬਾਕੀ ਰਹਿੰਦੇ ਖੇਤਰਾਂ ਨਾਲ ਸਬੰਧਤ ਮੁੱਦਿਆਂ ਨੂੰ ਸੁਲਝਾਉਣ ਲਈ ਭਾਰਤ ਅਤੇ ਚੀਨ ਸ਼ੁੱਕਰਵਾਰ ਨੂੰ ਉੱਚ ਪੱਧਰੀ ਫੌਜੀ ਵਾਰਤਾ ਦਾ 15ਵਾਂ ਦੌਰ ਕਰਨਗੇ।