ਕੁਆਲਾਲੰਪੁਰ, 9 ਮਾਰਚ

ਮਲੇਸ਼ੀਆ ਦੀ ਭ੍ਰਿਸ਼ਟਾਚਾਰ ਵਿਰੋਧੀ ਏਜੰਸੀ ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਮੁਹੀਦੀਨ ਯਾਸੀਨ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਸ਼ੁੱਕਰਵਾਰ ਨੂੰ ਉਸ ‘ਤੇ ਦੋਸ਼ ਆਇਦ ਕੀਤੇ ਜਾਣਗੇ।