ਪਟਿਆਲਾ, 1 ਮਾਰਚ

ਨਸ਼ਿਆਂ ਦੇ ਮਾਮਲੇ ’ਚ ਇਥੋਂ ਦੀ ਜੇਲ੍ਹ ਵਿੱਚ ਬੰਦ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮਿਲਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਪੁੱਜੇ।