ਮੁੰਬਈ, 22 ਅਗਸਤ
ਵਿਸ਼ੇਸ਼ ਕੋਰਟ ਨੇ ਮੁੰਬਈ ‘ਚਾਲ’ ਦੇ ਪੁਨਰ ਵਿਕਾਸ ਵਿੱਚ ਕਥਿਤ ਬੇਨਿਯਮੀਆਂ ਨਾਲ ਸਬੰਧਤ ਮਨੀ ਲਾਂਡਰਿੰਗ ਕੇਸ ਵਿੱਚ ਸ਼ਿਵ ਸੈਨਾ ਦੇ ਰਾਜ ਸਭਾ ਮੈਂਬਰ ਸੰਜੈ ਰਾਊਤ ਦੀ ਨਿਆਂਇਕ ਹਿਰਾਸਤ 5 ਸਤੰਬਰ ਤੱਕ ਵਧਾ ਦਿੱਤੀ ਹੈ। ਈਡੀ ਨੇ ਰਾਊਤ (60) ਨੂੰ ਪਹਿਲੀ ਅਗਸਤ ਨੂੰ ਗ੍ਰਿਫ਼ਤਾਰ ਕੀਤਾ ਸੀ।