ਚੰਡੀਗੜ੍ਹ, ਪੰਜਾਬ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਅਤੇ ਹੋਰ ਸਬੰਧਤ ਧਿਰਾਂ ਨੂੰ ਹਦਾਇਤ ਕੀਤੀ ਹੈ ਕਿ ਜੇਕਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਕਿਸੇ ਕੇਸ ’ਚ ਜਾਂਚ ਲਈ ਲੋੜ ਪੈਂਦੀ ਹੈ ਤਾਂ ਉਨ੍ਹਾਂ ਨੂੰ 7 ਦਿਨਾਂ ਦਾ ਅਗਾਊਂ ਨੋਟਿਸ ਦਿੱਤਾ ਜਾਵੇ।