ਕੁਆਲਾਲੰਪੁਰ, 1 ਸਤੰਬਰ

ਮਲੇਸ਼ੀਆ ਦੀ ਅਦਾਲਤ ਨੇ ਸਾਬਕਾ ਪ੍ਰਧਾਨ ਮੰਤਰੀ ਨਜੀਬ ਰਜ਼ਾਕ ਦੀ ਪਤਨੀ ਰੋਸਮ੍ਹਾ ਮਨਸੌਰ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ‘ਚ 10 ਸਾਲ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਉਸ ਨੂੰ 21.6 ਲੱਖ ਡਾਲਰ ਦਾ ਜੁਰਮਾਨਾ ਵੀ ਕੀਤਾ ਹੈ।