ਨਵੀਂ ਦਿੱਲੀ, 27 ਮਾਰਚ-ਮਹਾਨ ਭਾਰਤੀ ਕ੍ਰਿਕਟਰ ਸਚਿਨ ਤੇਂਦੁਲਕਰ ਨੂੰ ਕਰੋਨਾ ਹੋ ਗਿਆ ਹੈ। ਭਾਰਤ ਦੇ ਸਾਬਕਾ ਕਪਤਾਨ ਨੇ ਇਹ ਜਾਣਕਾਰੀ ਸੋਸ਼ਲ ਮੀਡੀਆ ਪੋਸਟ ਰਾਹੀਂ ਦਿੱਤੀ। ਤੇਂਦੁਲਕਰ ਨੇ ਕਿਹਾ ਕਿ ਉਹ ਘਰ ਵਿੱਚ ਇਕਾਂਤਵਾਸ ਹਨ ਤੇ ਪਰਿਵਾਰ ਦੇ ਹੋਰ ਜੀਆਂ ਦੀ ਕਰੋਨਾ ਰਿਪੋਰਟ ਨੈਗੇਟਿਵ ਆਈ ਹੈ।