ਅਹਿਮਦਾਬਾਦ, 2 ਮਈ
ਗੁਜਰਾਤ ਹਾਈ ਕੋਰਟ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਮਾਣਹਾਨੀ ਕੇਸ ਵਿੱਚ ਦੋਸ਼ੀ ਠਹਿਰਾਉਣ ਖਿਲਾਫ਼ ਅੰਤ੍ਰਿਮ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਉਹ ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਰਾਹੁਲ ਗਾਂਧੀ ਦੀ ਪਟੀਸ਼ਨ ‘ਤੇ ਅੰਤਿਮ ਫੈਸਲਾ ਦੇਵੇਗੀ।