ਬੈਂਕਾਕ, 27 ਅਪਰੈਲ

ਕਾਨੂੰਨ ਅਧਿਕਾਰੀ ਨੇ ਦੱਸਿਆ ਹੈ ਕਿ ਮਿਆਂਮਾਰ ਦੀ ਬੇਦਖਲ ਨੇਤਾ ਆਂਗ ਸਾਨ ਸੂ ਕੀ ਨੂੰ ਭ੍ਰਿਸ਼ਟਾਚਾਰ ਦੇ ਪਹਿਲੇ ਕੇਸ ਵਿੱਚ ਪੰਜ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ।