ਮੁੰਬਈ, 9 ਨਵੰਬਰ

ਕਾਲੇ ਧਨ ਨੂੰ ਸਫ਼ੈਦ ਕਰਨ ਦੇ ਮਾਮਲੇ ਵਿੱਚ ਮੁੰਬਈ ਦੀ ਵਿਸ਼ੇਸ਼ ਅਦਾਲਤ ਨੇ ਸ਼ਿਵ ਸੈਨਾ ਦੇ ਸੀਨੀਅਰ ਨੇਤਾ ਸੰਜੈ ਰਾਉਤ ਨੂੰ ਜ਼ਮਾਨਤ ਦੇ ਦਿੱਤੀ।