ਅਹਿਮਦਾਬਾਦ, 23 ਮਾਰਚ

ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਅੱਜ ਟਵੀਟ ਕੀਤਾ, ‘ਮੇਰਾ ਧਰਮ ਸੱਚ ਅਤੇ ਅਹਿੰਸਾ ’ਤੇ ਆਧਾਰਤ ਹੈ। ਸੱਚ ਮੇਰਾ ਰੱਬ ਹੈ, ਅਹਿੰਸਾ ਇਸ ਨੂੰ ਪ੍ਰਾਪਤ ਕਰਨ ਦਾ ਸਾਧਨ ਹੈ।’