ਨਵੀਂ ਦਿੱਲੀ, 27 ਫਰਵਰੀ

ਸੁਪਰੀਮ ਕੋਰਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ਼ ਕਥਿਤ ਇਤਰਾਜ਼ਯੋਗ ਟਿੱਪਣੀਆਂ ਮਾਮਲੇ ਵਿਚ ਕਾਂਗਰਸ ਆਗੂ ਪਵਨ ਖੇੜਾ ਨੂੰ ਮਿਲੀ ਅੰਤਰਿਮ ਜ਼ਮਾਨਤ 3 ਮਾਰਚ ਤੱਕ ਵਧਾ ਦਿੱਤੀ ਹੈ। ਅਸਾਮ ਪੁਲੀਸ ਨੇ ਖੇੜਾ ਨੂੰ ਪਿਛਲੇ ਹਫ਼ਤੇ ਗ੍ਰਿਫ਼ਤਾਰ ਕੀਤਾ ਸੀ।