ਭੁਪਾਲ, 27 ਜੂਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਮੱਧ ਪ੍ਰਦੇਸ਼, ਕਰਨਾਟਕ, ਮਹਾਰਾਸ਼ਟਰ, ਗੋਆ, ਬਿਹਾਰ ਅਤੇ ਝਾਰਖੰਡ ਵਿੱਚ ਰੇਲ ਸੰਪਰਕ ਵਧਾਉਣ ਲਈ ਇੱਥੇ ਪੰਜ ਵੰਦੇ ਭਾਰਤ ਰੇਲ ਗੱਡੀਆਂ ਨੂੰ ਹਰੀ ਝੰਡੀ ਦਿਖਾਈ।